ਸਿੱਖ ਨਸਲਕੁਸ਼ੀ ਬਾਰੇ ਸਾਡੀ ਆਮ ਜਾਣਕਾਰੀ ਦਿੱਲੀ, ਕਾਨਪੁਰ, ਬੋਕਾਰੋ ਅਤੇ ਹੋਂਦ ਚਿੱਲੜ ਤੱਕ ਹੀ ਸੀਮਿਤ ਹੈ। ਪਰ ਇਹ ਵਰਤਾਰਾ ਕੇਵਲ ਇੱਥੋਂ ਤੱਕ ਸੀਮਤ ਨਹੀਂ ਸੀ ਇਸ ਤਹਿਤ ਭਾਰਤ ਦੇ ਬਾਕੀ ਰਾਜਾਂ ‘ਚ ਵੀ ਇੱਕੋ ਵਿਧੀ ਅਤੇ ਤੀਬਰਤਾ ਨਾਲ ਸਿੱਖ ਪਛਾਣ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਵਰਤਾਰੇ ਦੀ ਘੋਖ ਅਤੇ ਪੜਤਾਲ ਵਿੱਚ ਕਿਤਾਬ ਸਿੱਖ ਨਸਲਕੁਸ਼ੀ ਦਾ ਖੁਰਾ ਖੋਜ ਆਪਣੀ ਤਰ੍ਹਾਂ ਦਾ ਪਹਿਲਾ ਅਤੇ ਬਹੁਤ ਅਹਿਮ ਦਸਤਾਵੇਜ਼ ਹੈ। ਇਹ ਕਿਤਾਬ 6 ਰਾਜਾਂ – ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਤਾਮਿਲਨਾਡੂ ਚ ਹੋਈਆਂ ਘਟਨਾਵਾਂ ਦੀ ਜਾਣਕਾਰੀ ਦਿੰਦੀ ਹੈ।
ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)
₹200.00
Categories: 1984, Punjabi Books, Sikh Books, Sikh History, Sikh Religion, Sikhism
Tags: Gurjant Singh Ball, November 1984, Sikh Genocide, Sikh Nasalkushi Da Khura Khoj, ਸਿੱਖ ਨਸਲਕੁਸ਼ੀ 1984, ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ ਭਾਗ-੨, ਗੁਰਜੰਟ ਸਿੰਘ ਬੱਲ
Author: Gurjant Singh Ball Weight | 0.400 kg |
---|