ਸ਼ਹੀਦ ਕਰਤਾਰ ਸਿੰਘ ਸਰਾਭਾ ਕਿਤਾਬ ਬਾਰੇ :
ਇਸ ਕਿਤਾਬ ‘ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ਬਾਰੇ ਵਿਸਥਾਰ ‘ਚ ਦੱਸਿਆ ਗਿਆ ਹੈ। ਇਸ ਕਿਤਾਬ ‘ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ਅਤੇ ਸੰਘਰਸ਼ ਦੇ ਉਨ੍ਹਾਂ ਪਹਿਲੂਆਂ ‘ਤੇ ਚਾਨਣਾ ਪਾਇਆ ਗਿਆ ਹੈ ਜਿਹੜਾ ਕਿ ਪਹਿਲਾਂ ਦੇ ਲਿਖਾਰੀਆਂ ਅਤੇ ਇਤਿਹਾਸਕਾਰਾਂ ਨੇ ਵਿਸਾਰ ਦਿੱਤਾ ਸੀ। ਲੇਖਕ ਨੇ ਇਸ ਕਿਤਾਬ ਲਈ ਇਤਿਹਾਸਕ ਦਸਤਾਵੇਜ਼ਾਂ ਅਤੇ ਸਬੂਤਾਂ ਦਾ ਡੂੰਘਾਈ ਨਾਲ ਅਧਿਐਨ ਅਤੇ ਪਹਿਲਾਂ ਦੇ ਇਤਿਹਾਸਕਾਰਾਂ ਦੇ ਕੰਮ ਦਾ ਵਿਸ਼ਲੇਸ਼ਣ ਕੀਤਾ ਹੈ।
ਇਹ ਕਿਤਾਬ ਕੱਚੀ ਜਿਲਦ ਵਿੱਚ ਹੈ।





