ਵੱਖ-ਵੱਖ ਗੁਰਦਵਾਰਿਆਂ ‘ਤੇ ਹੋਏ ਫੌਜੀ ਹਮਲੇ ਦੀ ਵਿਥਿਆ

350.00
Category:

ਵੱਖ-ਵੱਖ ਗੁਰਦਵਾਰਿਆਂ ‘ਤੇ ਹੋਏ ਫੌਜੀ ਹਮਲੇ ਦੀ ਵਿਥਿਆ (ਚਸ਼ਮਦੀਦ ਗਵਾਹਾਂ ਦੀ ਜ਼ੁਬਾਨੀ)

ਲੇਖਕ: ਮਲਕੀਤ ਸਿੰਘ ਭਵਾਨੀਗੜ੍ਹ

ਜੂਨ 1984 ਦੇ ਹਮਲੇ ਬਾਰੇ ਇਹ ਗੱਲ ਆਮ ਕਰਕੇ ਸੁਣਨ ਪੜ੍ਹਨ ਨੂੰ ਮਿਲਦੀ ਹੈ ਕਿ ਫੌਜ ਨੇ ਦਰਬਾਰ ਸਾਹਿਬ ਦੇ ਨਾਲ ਤਿੰਨ ਦਰਜਨ ਤੋਂ ਵੱਧ ਹੋਰ ਗੁਰਦੁਆਰਾ ਸਾਹਿਬਾਨ ਉੱਤੇ ਹਮਲਾ ਕੀਤਾ ਸੀ ਪਰ ਉਨ੍ਹਾਂ ਵਿਚੋਂ ਕੁਝ ਕੁ ਥਾਵਾਂ ਬਾਰੇ ਹੀ ਵਧੇਰੇ ਵੇਰਵੇ ਮਿਲਦੇ ਹਨ ਬਾਕੀਆਂ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਸੀ ਮਿਲ ਰਹੀ। ਇਸ ਕਿਤਾਬ ਵਿਚ ਉਨ੍ਹਾਂ ਬਾਕੀ ਦੇ ਗੁਰਦੁਆਰਾ ਸਾਹਿਬਾਨ ਬਾਰੇ ਸ. ਮਲਕੀਤ ਸਿੰਘ ਭਵਾਨੀਗੜ੍ਹ ਨੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ‘ਤੇ ਅਧਾਰਤ ਜਾਣਕਾਰੀ ਇਕੱਤਰ ਕਰ ਕੇ ਸ਼ਾਮਿਲ ਕੀਤੀ ਹੈ ਜਿਨ੍ਹਾਂ ਉੱਤੇ ਇੰਡੀਆ ਦੀ ਫੌਜ ਵਲੋਂ ਹਮਲਾ ਕੀਤਾ ਗਿਆ ਸੀ।

Reviews

There are no reviews yet.

Be the first to review “ਵੱਖ-ਵੱਖ ਗੁਰਦਵਾਰਿਆਂ ‘ਤੇ ਹੋਏ ਫੌਜੀ ਹਮਲੇ ਦੀ ਵਿਥਿਆ”