Jiwan Itihas Hari Singh Nalwa | ਜੀਵਨ ਇਤਿਹਾਸ ਹਰੀ ਸਿੰਘ ਨਲੂਆ

250.00

 

ਜੀਵਨ ਇਤਿਹਾਸ ਹਰੀ ਸਿੰਘ ਨਲੂਆ ਕਿਤਾਬ ਉੱਘੇ ਸਿੱਖ ਇਤਿਹਾਸਕਾਰ ਬਾਬਾ ਪ੍ਰੇਮ ਸਿੰਘ ਹੋਤੀ ਮਰਦਾਨ ਵਲੋਂ ਲਿਖੀ ਗਈ ਹੈ। ਇਸ ਕਿਤਾਬ ਵਿਚ ਖਾਲਸਾ ਰਾਜ ਦੇ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਦਾ ਜਿਵਨ ਇਤਿਹਾਸ ਦਰਜ ਕੀਤਾ ਗਿਆ ਹੈ। ਖਾਲਸਾ ਰਾਜ ਦੇ ਇਤਿਹਾਸ ਵਿਚ ਰੁਚੀ ਰੱਖਣ ਵਾਲੇ ਪਾਠਕਾਂ ਲਈ ਜੀਵਨ ਇਤਿਹਾਸ ਹਰੀ ਸਿੰਘ ਨਲੂਆ ਪੜ੍ਹਨ ਯੋਗ ਕਿਤਾਬ ਹੈ।

ਜੀਵਨ ਇਤਿਹਾਸ ਹਰੀ ਸਿੰਘ ਨਲੂਆ ਕਿਤਾਬ ਤੁਸੀਂ ਸਿੱਖ ਸਿਆਸਤ ਕਿਤਾਬਾਂ ਰਾਹੀਂ ਦੁਨੀਆਂ ਭਰ ਵਿਚ ਕਿਤੇ ਵੀ ਮੰਗਵਾ ਸਕਦੇ ਹੋ।

Jiwan Itihas Hari Singh Nalwa book is authored by renowned Sikh historian Baba Prem Singh Hoti Mardan. This book is biography of great Sikh general Sardar Hari Singh Nalwa. This book is a good read for those interested in history of Khalsa Raj.

Weight 0.410 kg

Reviews

There are no reviews yet.

Be the first to review “Jiwan Itihas Hari Singh Nalwa | ਜੀਵਨ ਇਤਿਹਾਸ ਹਰੀ ਸਿੰਘ ਨਲੂਆ”