Sikh Mislan Te Sardar Gharane | ਸਿੱਖ ਮਿਸਲਾਂ ਤੇ ਸਰਦਾਰ ਘਰਾਣੇ

250.00

 

ਸਿੱਖ ਮਿਸਲਾਂ ਤੇ ਸਰਦਾਰ ਘਰਾਣੇ ਕਿਤਾਬ ਬਹੁਪੱਖੀ ਸਖਸੀਅਤ ਦੇ ਮਾਲਕ ਨਾਵਲਕਾਰ ਅਤੇ ਢਾਡੀ ਸੋਹਣ ਸਿੰਘ ਸੀਤਲ ਵਲੋਂ ਲਿਖੀ ਗਈ ਹੈ। ਇਸ ਕਿਤਾਬ ਨੂੰ ਦੋ ਭਾਗਾਂ ਵਿਚ ਵੰਡਿਆ ਗਿਆ ਹੈ। ਪਹਿਲੇ ਭਾਗ ਵਿਚ ਸਿੱਖ ਮਿਸਲਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪੇਸ਼ ਕੀਤੀ ਹੈ ਅਤੇ ਦੂਜੇ ਭਾਗ ਵਿਚ ਪੁਰਾਤਨ ਸਿੱਖ ਸਰਦਾਰ ਘਰਾਣੇ ਦੀਆਂ ਜੀਵਨੀਆਂ ਦਰਜ ਕੀਤੀਆਂ ਗਈਆਂ ਹਨ।

ਸਿੱਖ ਮਿਸਲਾਂ ਤੇ ਸਰਦਾਰ ਘਰਾਣੇ ਤੁਸੀਂ ਸਿੱਖ ਸਿਆਸਤ ਕਿਤਾਬਾਂ ਰਾਹੀਂ ਦੁਨੀਆਂ ਭਰ ਵਿਚ ਕਿਤੇ ਵੀ ਮੰਗਵਾ ਸਕਦੇ ਹੋ।

Sikh Mislan Te Sardar Gharane book is authored by renowned Sikh Novelist Giani Sohan Singh Seetal. This book has been divided in two parts. first part thoroughly explains about Sikh Misals and the second part holds biographies from ancient Sikh Sardar families. 

Weight 0.5 kg

Reviews

There are no reviews yet.

Be the first to review “Sikh Mislan Te Sardar Gharane | ਸਿੱਖ ਮਿਸਲਾਂ ਤੇ ਸਰਦਾਰ ਘਰਾਣੇ”