ਸ੍ਰੀ ਗੁਰ ਨਾਨਕ ਚਮਤਕਾਰ ਚਮਤਕਾਰ ਕਿਤਾਬ ਭਾਈ ਵੀਰ ਸਿੰਘ ਜੀ ਦੁਆਰਾ ਰਚਿਤ ਨਿਰਾ ਇਤਿਹਾਸ ਨਹੀਂ ਪਰ ਇਤਿਹਾਸ ਦੀ ਬੋਲੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਟੀਕਾ ਹੈ, ਜੋ ਭਾਵ, ਉਪਦੇਸ਼, ਉੱਚ ਜੀਵਨ ਦੇ ਆਦਰਸ਼ ਉਸ ਇਲਹਾਮ (ਪੋਥੀ ਪਰਮੇਸ਼ਰ ਕਾ ਥਾਨੁ) ਵਿਚ ਹੈਨ, ਉਹ ਇਸ ਪੁਸਤਕ ਵਿਚ ਐਉਂ ਆਏ ਹਨ ਕਿ ਉਨ੍ਹਾਂ ਤੇ ਅਮਲ ਕਰਨ ਦੀਆਂ ਮਾਨੋਂ ਤਸਵੀਰਾਂ ਹਨ, ਅਮਲੀ ਜੀਵਨ ਬਸਰ ਕਰਨ ਲਈ ਪੂਰਨੇ ਹਨ, ਜਿਸ ਤੋਂ ਸਮਝ ਪੈਣ ਵਿਚ ਹੋਰ ਸੁਖੈਨਤਾ ਹੋ ਗਈ ਹੈ। ਇਸ ਪੁਸਤਕ ਨੂੰ ਦੋ ਭਾਗਾਂ ਵਿਚ ਵੰਡਿਆ ਗਿਆ ਹੈ।
ਸ੍ਰੀ ਗੁਰ ਨਾਨਕ ਚਮਤਕਾਰ ਕਿਤਾਬ ਤੁਸੀਂ ਸਿੱਖ ਸਿਆਸਤ ਕਿਤਾਬਾਂ ਰਾਹੀਂ ਦੁਨੀਆਂ ਭਰ ਵਿਚ ਕਿਤੇ ਵੀ ਮੰਗਵਾ ਸਕਦੇ ਹੋ।
Sri Guru Nanak Chamatkar Book is authored by renowned Sikh author Bhai Vir Singh Ji. In This Book Guru Nanak Dev Ji said that there is a will of god that we cannot change. Most of the pain in life is because we do not understand the will of god and we want things that were never meant for us. We should not try too hard and follow the god’s will.
Reviews
There are no reviews yet.